ਠੰਡੇ ਮਿੱਠੇ ਜਲ ਦੀ ਸੇਵਾ ਵਿਚ ਭਾਈ ਘਨ੍ਹਈਆ ਜੀ ਦਲ ਦੇ ਪ੍ਰਧਾਨ ਭਾਈ ਸੂਬਾ ਸਿੰਘ ਜੀ ਵੱਲੋਂ ਪੂਰਨ ਸਹਿਯੋਗ ਦਿੱਤਾ ਗਿਆ
ਜਲੰਧਰ (ਰਾਹੁਲ ਅਗਰਵਾਲ): ਜਪ੍ਹਉ ਜਿਨ ਅਰਜੁਨ ਦੇਵ ਗੁਰੂ
ਫਿਰਿ ਸੰਕਟ ਜੋਨਿ ਗਰਭ ਨ ਆਯਉ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਆਪ ਸਭ ਸੰਗਤਾਂ ਦੇ ਸਹਿਯੋਗ ਨਾਲ 23ਮਈ ਦਿਨ ਮੰਗਲਵਾਰ ਨੂੰ ਮਨਾਇਆ ਜਾ ਰਿਹਾ ਹੈ ਅਤੇ ਆਪ ਸਭ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਆਪਣੀ ਕਿਰਤ ਕਮਾਈਆਂ ਚੋਂ ਰਸਦਾ ਪਾਹੁੰਚਣ ਦੀ ਕਿਰਪਾਲਤਾ ਕਰਨੀ ਜੀ ਅਤੇ ਨੌਜਵਾਨ ਵੀਰਾਂ ਨੂੰ ਬੇਨਤੀ ਹੈ ਕਿ ਲੰਗਰਾਂ ਠੰਡੇ ਮਿੱਠੇ ਜਲ ਅਤੇ ਜੋੜਿਆਂ ਦੀ ਸੇਵਾ ਕਰ ਕੇ ਗੁਰੂ ਅਰਜਨ ਦੇਵ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ...
