ਮੋਗਾ (ਪਰਵੀਨ ਗੋਇਲ): ਮੋਗਾ ਜ਼ਿਲ੍ਹੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਮੋਗਾ-ਲੁਧਿਆਣਾ ਮੁੱਖ ਮਾਰਗ ‘ਤੇ ਬੱਚਿਆਂ ਨਾਲ ਭਰੀਆਂ ਦੋ ਸਕੂਲੀ ਬੱਸਾਂ ਦੀ ਟਰੱਕ ਨਾਲ ਟੱਕਰ ਹੋ ਗਈ।, ਜਿਸ ਵਿੱਚ ਕਈ ਬੱਚੇ ਜ਼ਖਮੀ ਹੋ ਗਏ।
ਮਿਲੀ ਜਾਣਕਾਰੀ ਅਨੁਸਾਰ ਪਿੰਡ ਮਹਿਣਾ ਨੇੜੇ ਚੇਤੰਨਿਆ ਸਕੂਲ ਦੀਆਂ ਦੋ ਬੱਸਾਂ ਆ ਰਹੀਆਂ ਸਨ, ਜੋਕਿ ਇੱਕ ਤੇਜ਼ ਰਫ਼ਤਾਰ ਟਰੱਕ ਨਾਲ ਟਕਰਾ ਗਈਆਂ।
ਚਸ਼ਮਦੀਦਾਂ ਮੁਤਾਬਕ ਹਾਦਸਾ ਇੰਨਾ ਭਿਆਨਕ ਸੀ ਕਿ ਕਈ ਬੱਚੇ ਗੰਭੀਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਹੈ। ਇਸ ਦੇ ਨਾਲ ਹੀ ਬੱਚਿਆਂ ਦੇ ਮਾਪੇ ਅਤੇ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ।
Thanks for sharing. I read many of your blog posts, cool, your blog is very good.
I don’t think the title of your article matches the content lol. Just kidding, mainly because I had some doubts after reading the article.
Can you be more specific about the content of your article? After reading it, I still have some doubts. Hope you can help me.
Thanks for sharing. I read many of your blog posts, cool, your blog is very good.