Thursday, July 31
Shadow

Moga

ਹੋਲੀ ਹਾਰਟ ਸਕੂਲ ਵਿੱਚ ਬੜੇ ਹੀ ਧੂਮਧਾਮ ਨਾਲ ਮਨਾਇਆ ਗਿਆ “ਮਾਂ ਦਿਵਸ”

Moga, Punjab
ਮੋਗਾ(ਪ੍ਰਵੀਨ ਗੋਇਲ): ਮੋਗਾ ਜ਼ਿਲੇ ਦੀ ਪ੍ਰਮੁੱਖ ਅਤੇ ਪ੍ਰਸਿੱਧ ਵਿੱਦਿਅਕ ਸੰਸਥਾ ਹੋਲੀ ਹਾਰਟ ਸਕੂਲ ਦੇ ਚੇਅਰਮੈਨ ਸ੍ਰੀ ਸੁਭਾਸ਼ ਪਤਲਾ ਜੀ ਅਤੇ ਪ੍ਰਿਸੀਪਲ ਸ਼ਿਵਾਨੀ ਅਰੋੜਾ ਜੀ ਦੀ ਅਗਵਾਈ ਹੇਠ ਸਕੂਲ ਵਿੱਚ ਮਾਂ ਦਿਵਸ ਦਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ| ਇਸ ਦੌਰਾਨ ਬੱਚੇ ਬਹੁਤ ਹੀ ਉਤਸ਼ਾਹਿਤ ਸਨ ਉਨ੍ਹਾਂ ਨੇ ਵਧ-ਚੜ੍ਹ ਕੇ ਹਰ ਇਕ ਗਤੀਵਿਧੀ ਵਿੱਚ ਹਿੱਸਾ ਲਿਆ| ਬੱਚਿਆਂ ਵੱਲੋਂ ਆਪਣੀਆਂ ਮਾਤਾਵਾਂ ਲਈ ਬਹੁਤ ਹੀ ਸੁੰਦਰ ਸੁੰਦਰ ਕਾਰਡ ਬਣਾਏ ਗਏ ਅਤੇ ਉਨ੍ਹਾਂ ਨੂੰ ਸਮਰਪਿਤ ਗਾਣੇ ਤੇ ਡਾਂਸ ਵੀ ਕੀਤਾ ਗਿਆ| ਛੋਟੇ-ਛੋਟੇ ਬੱਚੇ ਰੰਗ ਬਿਰੰਗੇ ਕੱਪੜਿਆਂ ਵਿੱਚ ਬਹੁਤ ਸੁੰਦਰ ਲੱਗ ਰਹੇ ਸਨ| ਸਾਰੀਆਂ ਮਾਤਾਵਾਂ ਬੱਚਿਆਂ ਨੂੰ ਦੇਖ ਕੇ ਬਹੁਤ ਖੁਸ਼ ਸਨ| ਸਾਰੇ ਸਕੂਲ ਦਾ ਮਾਹੌਲ ਬਹੁਤ ਹੀ ਆਨੰਦਮਈ ਸੀ| ਸਕੂਲ ਅਧਿਆਪਕਾਵਾਂ ਵੱਲੋਂ ਦੀ ਆਉਣ ਵਾਲਿਆਂ ਮਾਤਾਵਾਂ ਦਾ ਬੈਚ ਲਗਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ ਅਤੇ ਬਹੁਤ ਹੀ ਵਧੀਆ ਤਰੀਕੇ ਨਾਲ ਉਨ੍ਹਾਂ ਨੂੰ  ਥੀਏਟਰ ਰੂਮ ਵਿੱਚ ਬਿਠਾਇਆ ਗਿਆ| ਜਿੱਥੇ ਪਹਿਲਾਂ ਤੋਂ ਹੀ ਬਹੁਤ ਸਾਰੀਆਂ ਤਿਆਰੀਆਂ ਕੀਤੀਆਂ ਗਈਆਂ ਸਨ ਮਾਂ ਦਿਵਸ ਨੂੰ ਪ੍ਰਮੁੱਖ ਦੇਖਦੇ ਹੋਏ ਆਉਣ ਵਾਲੀਆਂ ਮਾਤਾਵ...

ਹੋਲੀ ਹਾਰਟ ਸਕੂਲ ਦੇ ਬੱਚਿਆਂ ਵੱਲੋਂ ਕੀਤਾ ਗਿਆ ‘ਡਾਕ ਘਰ’ ਦਾ ਦੌਰਾ

Moga, Punjab
ਮੋਗਾ (ਪਰਵੀਨ ਗੋਇਲ): ਮੋਗਾ ਜ਼ਿਲੇ ਦੀ ਪ੍ਰਸਿਧ ਵਿਦਿਅਕ ਸੰਸਥਾ ਹੋਲੀ ਹਾਰਟ ਸਕੂਲ ਦੇ ਚੇਅਰਮੈਨ ਸ੍ਰੀ ਸੁਭਾਸ਼ ਪਤਲਾ ਜੀ ਅਤੇ ਪ੍ਰਿੰਸੀਪਲ ਸ਼੍ਰੀਮਤੀ ਸ਼ਿਵਾਨੀ ਅਰੋੜਾ ਜੀ ਦੀ ਅਗਵਾਈ ਹੇਠ ਸਕੂਲ ਵਿੱਚ ਅੱਜ ਪਹਿਲੀ ਤੋਂ ਪੰਜਵੀਂ ਤੱਕ ਦੇ ਬੱਚਿਆਂ ਨੂੰ ਡਾਕ ਘਰ ਲਿਜਾਇਆ ਗਿਆ| ਸੱਚਮੁੱਚ ਇਹ ਬੱਚਿਆਂ ਲਈ ਇੱਕ ਵੱਖਰੇ ਤਰੀਕੇ ਦਾ ਤਜ਼ਰਬਾ ਰਿਹਾ| ਉਹਨਾਂ ਨੇ ਇਸ ਤੋਂ ਬਹੁਤ ਕੁਝ ਸਿੱਖਿਆ| ਡਾਕ ਘਰ ਪਹੁੰਚਣ ਤੋਂ ਬਾਅਦ ਉਥੋਂ ਦੇ ਇਕ ਅਧਿਕਾਰੀ ਨੇ ਬੱਚਿਆਂ ਨੂੰ ਡਾਕ ਘਰ ਦਾ ਮਹੱਤਵ ਦੱਸਿਆ ਅਤੇ ਕਿਹਾ ਕਿ ਇਸ ਦੀ ਸ਼ੁਰੂਆਤ 1 ਅਕਤੂਬਰ 1854 ਵਿੱਚ ਭਾਰਤ ਵਿੱਚ ਹੋਈ ਅਤੇ ਮਹੱਤਤਾ ਮਿਲੀ| ਉਨ੍ਹਾਂ ਨੇ ਦੱਸਿਆ ਕਿ ਡਾਕ ਘਰ ਇਕ ਸਰਕਾਰੀ ਦਫ਼ਤਰ ਹੈ| ਇੱਥੋਂ ਹੀ ਚਿੱਠੀਆਂ,ਪਾਰਸਲ ਅਤੇ ਹੋਰ ਸਮਾਨ ਇਕ ਥਾਂ ਤੋਂ ਦੂਜੀ ਥਾਂ ਤੱਕ ਭੇਜੇ ਜਾਂਦੇ ਹਨ| ਡਾਕ ਘਰ ਤੋਂ ਹੀ ਅਸੀਂ ਪੋਸਟ ਕਾਰਡ ਅਤੇ ਅੰਤਰਰਾਸ਼ਟਰੀ ਚਿੱਠੀਆਂ ਅਤੇ ਪਾਰਸਲ ਖ਼ਰੀਦਦੇ ਹਾਂ| ਇਸ ਤੋਂ ਅਸੀਂ ਟਿਕਟਾਂ ਵੀ ਖਰੀਦ ਸਕਦੇ ਹਾਂ| ਡਾਕ ਘਰ ਤੋਂ ਅਸੀਂ ਮਨੀ ਆਰਡਰ ਦੁਆਰਾ ਰੁਪਏ ਵੀ ਭੇਜ ਸਕਦੇ ਹਾਂ| ਡਾਕ ਘਰ ਦੀ ਸਹਾਇਤਾ ਨਾਲ ਅਸੀਂ ਆਪਣੇ ਜ਼ਰੂਰੀ ਦਸਤਾਵੇਜ਼ ਨ...

ਸਵਾਲ-ਜਵਾਬ ਪ੍ਰਤੀਯੋਗਿਤਾ ਵਿੱਚ ਬੱਚਿਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ

Moga, Punjab
ਮੋਗਾ(ਪ੍ਰਵੀਨ ਗੋਇਲ):- ਮੋਗਾ ਜ਼ਿਲੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਹੋਲੀ ਹਾਰਟ ਸਕੂਲ ਦੇ ਚੇਅਰਮੈਨ ਸ੍ਰੀ ਸੁਭਾਸ਼ ਪਤਲਾ ਜੀ ਅਤੇ ਪ੍ਰਿਸੀਪਲ ਸ੍ਰੀਮਤੀ ਸ਼ਿਵਾਨੀ ਅਰੋੜਾ ਜੀ ਦੀ ਅਗਵਾਈ ਹੇਠ| ਸਕੂਲ ਵਿੱਚ ਕਿੰਡਰਗਾਰਟਨ ਸੈਸ਼ਨ ਦੇ ਬੱਚਿਆਂ ਵਿੱਚ ਸਵਾਲ-ਜਵਾਬ ਪ੍ਰਤੀਯੋਗਿਤਾ ਕਰਵਾਈ ਗਈ| ਜਿਸ ਵਿਚ ਬੱਚਿਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ |ਉਹ ਬਹੁਤ ਹੀ ਉਤਸਾਹਿਤ ਸਨ| ਇਸ ਦੌਰਾਨ ਅਧਿਆਪਕਾਂ ਵੱਲੋਂ ਬੱਚਿਆਂ ਤੋਂ ਬਹੁਤ ਸਾਰੇ ਪ੍ਰਸ਼ਨ ਪੁੱਛੇ ਗਏ ਜਿਨ੍ਹਾਂ ਦਾ ਬੱਚਿਆਂ ਨੇ ਬਹੁਤ ਹੀ ਵਧੀਆ ਢੰਗ ਨਾਲ ਜਵਾਬ ਦਿੱਤਾ| ਇਹ ਇੱਕ ਤਰਾਂ ਬੱਚਿਆਂ ਲਈ ਖੇਡ ਦੇ ਵਾਂਗ ਸੀ| ਅਧਿਆਪਕਾਂ ਵੱਲੋਂ ਬੱਚੇ ਦੇ ਸਹੀ ਜਵਾਬ ਦੇਣ ਤੇ ਉਨ੍ਹਾਂ ਦੀ ਪ੍ਰਸੰਸਾ ਵੀ ਕੀਤੀ ਗਈ ਹੈ ਤਾਂ ਜੋ ਉਹ ਅੱਗੇ ਤੋਂ ਹੋਰ ਵੀ ਵਧੀਆ ਢੰਗ ਨਾਲ ਪੜਨ ਅਤੇ ਵੱਖ-ਵੱਖ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਇਨ੍ਹਾਂ ਪ੍ਰੋਗਰਾਮਾਂ ਦੌਰਾਨ ਬੱਚਿਆਂ ਦੇ ਆਚਰਨ ਵਿਹਾਰ ਵਿੱਚ ਸਕਾਰਾਤਮਕ ਪ੍ਰਭਾਵ ਵੇਖਣ ਨੂੰ ਮਿਲਦੇ ਹਨ ਉਨ੍ਹਾਂ ਮੋਗਾ ਸਕੂਲ ਵਿਖੇ ਹਮੇਸ਼ਾ ਤੋਂ ਹੀ ਇਸ ਤਰਾਂ ਦੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ ਤਾਂ ਜੋ ਬੱਚੇ ਦਾ ਮਾਨਸਿਕ ਵਿਕਾਸ ਸੁਚਾਰੂ ਢੰਗ ਨ...

ਹੋਲੀ ਹਾਰਟ ਸਕੂਲ ਮੋਗਾ ਵਿਖੇ ਕਰਵਾਇਆ ਗਿਆ ਸਟੋਰੀ ਟੈਲਿੰਗ ਸੈਸ਼ਨ

Moga, Punjab
  ਮੋਗਾ(ਪਰਵੀਨ ਗੋਇਲ): ਮੋਗਾ ਜ਼ਿਲੇ ਦੀ ਪ੍ਰਮੁੱਖ ਵਿਦਿਅਕ ਸੰਸਥਾ ਹੋਲੀ ਹਾਰਟ ਸਕੂਲ ਦੇ ਚੇਅਰਮੈਨ ਸੁਭਾਸ਼ ਪਤਲਾ ਜੀ ਅਤੇ ਪ੍ਰਿੰਸੀਪਲ ਸ਼ਿਵਾਨੀ ਅਰੋੜਾ ਜੀ ਦੀ ਅਗਵਾਈ ਹੇਠ ਸਕੂਲ ਵਿੱਚ ਕਿੰਡਰਗਾਰਟਨ ਸੈਸ਼ਨ ਦੇ ਬੱਚਿਆਂ ਲਈ ਸਟੋਰੀ ਟੈਲਿੰਗ ਸੈਸ਼ਨ ਦਾ ਆਯੋਜਨ ਕੀਤਾ ਗਿਆ | ਜਿਸ ਦਾ ਮੁੱਖ ਮਕਸਦ ਬੱਚਿਆਂ ਦੀ ਜਾਣਕਾਰੀ ਵਿਚ ਵਾਧਾ ਕਰਨਾ ਹੈ| ਇਸ ਸੈਸ਼ਨ ਦੌਰਾਨ ਅਧਿਆਪਕਾਂ ਵੱਲੋਂ ਪ੍ਰਸਿੱਧ ਕਹਾਣੀ ਦਾ ਵਰਨਰ ਕੀਤਾ ਗਿਆ ਉਹਨਾਂ ਵੱਲੋਂ ਆਡੀਓ ਵੀਜ਼ੂਅਲ ਐਡਸ ਦੀ ਵਰਤੋਂ ਕੀਤੀ ਗਈ| ਅਧਿਆਪਕਾਂ ਵੱਲੋਂ ਕਾਂ ਦਾ ਰੋਲ ਅਦਾ ਕੀਤਾ ਗਿਆ ਅਤੇ ਘੜਾ, ਕੰਕਰ ਕੋਲ ਰੱਖ ਕੇ ਪੂਰਾ ਪ੍ਰੈਕਟੀਕਲ ਵਰਕ ਕਰਕੇ ਬੱਚਿਆਂ ਨੂੰ ਜਾਣਕਾਰੀ ਪ੍ਰਦਾਨ ਕੀਤੀ ਗਈ| ਇਸ ਦੌਰਾਨ ਬੱਚਿਆਂ ਦੇ ਨਾਲ-ਨਾਲ ਅਧਿਆਪਕਾਂ ਨੇ ਵੀ ਬਹੁਤ ਅਨੰਦ ਮਾਣਦੇ ਹੋਏ ਇਸ ਸੈਸ਼ਨ ਨੂੰ ਸਿਖਿਅਕ ਬਣਾਇਆ | ਇਹਨਾਂ ਹੀ ਨਹੀਂ ਸਗੋਂ ਅਧਿਆਪਕਾਂ ਨੇ ਇਸ ਕਹਾਣੀ ਨਾਲ ਸਬੰਧਿਤ ਚਾਰਟ ਅਤੇ ਕਾਂ ਦੇ ਪੋਸਟਰ ਵੀ ਬਣਾਏ, ਜੋ ਕਿ ਦੇਖਣ ਵਿੱਚ ਬਹੁਤ ਰੌਚਕ ਲੱਗ ਰਹੇ ਸਨ ਇਨ੍ਹਾਂ ਚੀਜ਼ਾਂ ਦੀ ਵਰਤੋਂ ਕਰਦੇ ਹੋਏ ਅਧਿਆਪਕਾਂ ਨੇ ਪੂਰੀ ਕਹਾਣੀ ਨੂੰ ਲੜੀ ਵਾਰ ਬੱਚਿਆਂ ਸਾ...

ਹੋਲੀ ਹਾਰਟ ਸਕੂਲ ਮੋਗਾ ਵਿਖੇ ਵਿਸਾਖੀ ਦਾ ਤਿਉਹਾਰ ਬੜੀ ਧੂਮ ਧਾਮ ਨਾਲ ਮਨਾਇਆ ਗਿਆ

Moga, Punjab
  ਮੋਗਾ (ਪਰਵੀਨ ਗੋਇਲ):ਮੋਗਾ ਜ਼ਿਲੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਹੋਲੀ ਹਾਰਟ ਸਕੂਲ ਦੇ ਚੇਅਰਮੈਨ ਸੁਭਾਸ਼ ਪਤਲਾ ਜੀ ਅਤੇ ਪ੍ਰਿੰਸੀਪਲ ਜੀ ਦੀ ਅਗਵਾਈ ਹੇਠ ਸਕੂਲ ਵਿੱਚ ਅੱਜ ਵਿਸਾਖੀ ਦਾ ਪਵਿੱਤਰ ਦਿਹਾੜਾ ਬਹੁਤ ਧੂਮ-ਧਾਮ ਨਾਲ ਮਨਾਇਆ ਗਿਆ| ਇਸ ਮੌਕੇ ਬੱਚਿਆਂ ਨੇ ਪੰਜਾਬੀ ਪਹਿਰਾਵਾਂ ਪਾਇਆ ਜਿਵੇਂ ਕਿ ਮੁੰਡਿਆਂ ਨੇ ਕੁੜਤਾ ਪਜਾਮਾ ਅਤੇ ਕੁੜੀਆਂ ਨੇ ਸਲਵਾਰ ਸੂਟ ਨਾਲ ਫੁਲਕਾਰੀ ਲਈ ਕੁੜੀਆਂ ਨੇ ਮੱਥੇ ਤੇ ਟਿੱਕਾ ਅਤੇ ਗੁੱਤ ਵਿਚ ਪਰਾਂਦਾ ਵੀ ਪਾਇਆ ਸਚਮੁਚ ਪੰਜਾਬੀ ਪਹਿਰਾਵੇ ਵਿੱਚ ਬੱਚੇ ਬਹੁਤ ਸੁੰਦਰ ਲੱਗ ਰਹੇ ਸਨ| ਉਨ੍ਹਾਂ ਵਿੱਚ ਵੱਖਰੀ ਹੀ ਖੁਸ਼ੀ ਅਤੇ ਉਤਸ਼ਾਹ ਸੀ ਇਸ ਪ੍ਰੋਗਰਾਮ ਦੌਰਾਨ ਬੱਚਿਆਂ ਨੇ ਅਲੱਗ-ਅਲੱਗ ਗਤੀਵਿਧੀਆਂ ਵਿੱਚ ਹਿੱਸਾ ਲਿਆ ਜਿਵੇਂ ਕਿ ਕਈ ਕੁੜੀਆਂ ਨੇ ਗਿੱਧਾ ਪਾਇਆ ਅਤੇ ਮੁੰਡਿਆਂ ਨੇ ਭੰਗੜਾ ਪਾਇਆ ਅਤੇ ਛੋਟੇ ਬੱਚਿਆਂ ਦੁਆਰਾ ਡਾਂਸ ਵੀ ਕੀਤਾ ਗਿਆ| ਕਈ ਬੱਚਿਆਂ ਵੱਲੋਂ ਵਿਸਾਖੀ ਦੇ ਤਿਉਹਾਰ ਨੂੰ ਦੇਖਦੇ ਹੋਏ ਭਾਸ਼ਣ ਦੀ ਬੋਲੇ ਗਏ| ਬਾਅਦ ਵਿਚ ਸਕੂਲ ਅਧਿਆਪਕਾਂ ਵੱਲੋਂ ਵਿਸਾਖੀ ਦੇ ਤਿਉਹਾਰ ਦਾ ਇਤਿਹਾਸ ਬੱਚਿਆਂ ਨੂੰ ਦੱਸਿਆ ਗਿਆ ਉਨਾਂ ਦੱਸਿਆ ਕਿ ਇਸ ਦਿਨ ਸਿੱਖਾਂ ਦੇ ਦਸਵੇ...

ਲੀਗਲ ਸਰਵਿਸ ਅਥਾਰਟੀ ਮੋਗਾ ਵੱਲੋਂ ਚੀਫ ਜੁਡੀਸ਼ੀਅਲ ਮਜਿਸਟਰੇਟ ਅਤੇ ਐਡਵੋਕੇਟ ਟੀਮ ਨੇ ਸਕੂਲ ਵਿੱਚ ਕਾਨੂੰਨੀ ਸੇਵਾਵਾਂ ਸਬੰਧੀ ਜਾਣਕਾਰੀ ਲਈ ਸੈਮੀਨਾਰ ਲਗਾਇਆ|

Moga, Punjab, Punjabi News
  ਮੋਗਾ(ਪਰਵੀਨ ਗੋਇਲ): ਮਿਤੀ 05/04/2023 ਨੂੰ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਚੰਦਪੁਰਾਣਾ ਮੋਗਾ ਵਿਖੇ ਸਕੂਲ ਅਧਿਆਪਕਾਂ/ਸਟਾਫ ਨੂੰ ਕਾਨੂੰਨੀ ਸੇਵਾਵਾਂ ਸਬੰਧੀ ਜਾਣਕਾਰੀ ਦੇਣ ਲਈ ਲੀਗਲ ਸਰਵਿਸ ਅਥਾਰਟੀ ਮੋਗਾ ਵੱਲੋਂ ਸੈਮੀਨਾਰ ਆਯੋਜਨ ਕੀਤਾ ਗਿਆ| ਇਸ ਸੈਮੀਨਾਰ ਵਿੱਚ ਸ੍ਰੀ ਅਵਨੀਸ਼ ਕੁਮਾਰ ਚੀਫ਼ ਜੁਡੀਸ਼ਲ ਮੈਜਿਸਟਰੇਟ ਕਮ| ਸਕਰੇਟਰੀ ਜਿਲਾ ਲੀਗਲ ਸਰਵਿਸ ਅਥਾਰਟੀ ਮੋਗਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ| ਇਸ ਤੋ ਇਲਾਵਾ ਐਡਵੋਕੇਟ ਸ੍ਰੀ ਰਾਜੇਸ਼ ਸ਼ਰਮਾ ਜੀ ਵੀ ਹਾਜ਼ਰ ਹੋਏ ਇਸ ਸਮਾਗਮ ਦਾ ਸਟੇਜ ਸੰਚਾਲਨ ਕਰਦਿਆਂ ਰਜਿੰਦਰ ਸਿੰਘ ਪੰਜਾਬੀ ਮਾਸਟਰ ਜੀ ਨੇ ਸਕੂਲ ਵਿਦਿਆਰਥੀਆਂ ਤੇ ਸਟਾਫ ਨੂੰ ਅੱਜ ਦੇ ਸੈਮੀਨਾਰ ਮਨੋਰਥ ਤੋਂ ਜਾਣੂ ਕਰਵਾਉਂਦਿਆਂ ਮੁੱਖ ਮਹਿਮਾਨ ਸ੍ਰੀ ਸ੍ਰੀ ਅਮਰੀਸ਼ ਕੁਮਾਰ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਜੀ ਨੂੰ ਸਭ ਦੇ ਰੂਬਰੂ ਕਰਵਾਇਆ| ਇਸ ਤੋਂ ਬਾਅਦ ਐਡਵੋਕੇਟ ਸ੍ਰੀ ਰਾਜੇਸ਼ ਸ਼ਰਮਾ ਜੀ ਨੇ ਮੁਫ਼ਤ ਕਾਨੂੰਨੀ ਸੇਵਾਵਾਂ ਸੜਕ ਸੁਰੱਖਿਆ ਨਿਯਮ, ਨਸ਼ਿਆਂ ਤੋਂ ਬਚਾਅ ਆਦਿ ਬਾਰੇ ਮੁੱਢਲੀ ਜਾਣਕਾਰੀ ਦਿੱਤੀ| ਇਸ ਤੋਂ ਬਾਅਦ ਜੱਜ ਸਾਹਿਬ ਜੀ ਨੇ ਮੁਫ਼ਤ ਕਾਨੂੰਨੀ ਸਹਾਇਤਾ 1968 ਟੋ...

ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਚੰਦਪੁਰਾਣਾ ਮੋਗਾ ਵਿੱਚ ਸਾਲਾਨਾ ਪ੍ਰੀਖਿਆਵਾਂ ਦਾ ਨਤੀਜਾ ਐਲਾਨਿਆ ਗਿਆ|

Moga, Punjab, Punjabi News
ਮੋਗਾ (ਪਰਵੀਨ ਗੋਇਲ): ਅੱਜ ਸ਼ੈਸ਼ਨ 2022-2023 ਦੌਰਾਨ ਹੋਇਆ Non ਬੋਰਡ ਜਮਾਤਾਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਨਤੀਜਾ ਐਲਾਨਿਆ ਗਿਆ| ਇਸ ਸਮੇਂ ਸਕੂਲ ਪ੍ਰਿੰਸੀਪਲ ਸਰਦਾਰ ਅਵਤਾਰ ਸਿੰਘ ਜੀ ਦੀ ਯੋਗ ਅਗਵਾਈ ਵਿੱਚ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ| ਇਸ ਵਿੱਚ ਨਗਰ ਚੰਦ ਪੁਰਾਣਾ ਦੇ ਸਰਪੰਚ ਸਰਦਾਰ ਹਰਬੰਸ ਸਿੰਘ, ਪੰਚਾਇਤ ਮੈਂਬਰ ਇਕਬਾਲ ਸਿੰਘ ਸੋਨੂੰ , ਸਕੂਲ ਕਮੇਟੀਆਂ ਦੇ ਅਹੁਦੇਦਾਰਾਂ ਤੇ ਅਧਿਆਪਕਾਂ ਤੇ ਮਾਪੇ ਸ਼ਾਮਲ ਹੋਏ| ਇਸ ਸਮਾਗਮ ਦੌਰਾਨ ਸਟੇਜ ਸੰਚਾਲਕ ਰਜਿੰਦਰ ਸਿੰਘ ਪੰਜਾਬੀ ਮਾਸਟਰ ਨੇ ਕੀਤਾ| ਸਕੂਲ ਅਧਿਆਪਕਾ ਤੇ ਪ੍ਰਿੰਸੀਪਲ ਸਾਹਿਬ ਜੀ ਨੇ ਵਿਚਾਰ ਪ੍ਰਗਟ ਕੀਤੇ ਤੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ,ਕਾਪੀਆਂ ਆਦਿ ਦੇ ਕੇ ਸਨਮਾਨਿਤ ਕੀਤਾ ਗਿਆ|...

ਹੋਲੀ ਹਾਰਟ ਸਕੂਲ ਮੋਗਾ ਦੇ ਕਿੰਡਰ ਸੈਕਸ਼ਨ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਕੀਤੀਆਂ ਵੱਖ ਵੱਖ ਗਤਿਵਿਧਿਆਂ

Moga, Punjab
ਮੋਗਾ(ਪ੍ਰਵੀਨ ਗੋਇਲ):- ਮੋਗਾ ਜਿਲੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਹੋਲੀ ਹਾਰਟ ਸਕੂਲ ਮੋਗਾ ਦੇ ਚੇਅਰਮੈਨ ਸ਼੍ਰੀ ਸ਼ੁਬਾਸ਼ ਪਤਲਾ ਜੀ ਅਤੇ ਪ੍ਰਿੰਸੀਪਲ ਸ਼੍ਰੀਮਤੀ ਸ਼ਿਵਾਨੀ ਅਰੋੜਾ ਜੀ ਦੀ ਅਗਵਾਈ ਹੇਠ ਸਕੂਲ ਦੇ ਅਧਿਆਪਕਾਂ ਨੇ ਬੱਚਿਆਂ ਨੂੰ ਵੱਖ ਵੱਖ ਗਤੀਵਿਧੀਆਂ ਕਰਵਾਇਆਂ| ਜਿਵੇ ਕਿ ਆਰਟ ਐਂਡ ਕਰਾਫਟ ਅਤੇ ਪਾਣੀ ਵਾਲੇ ਰੰਗ ਨਾਲ ਡਰਾਇੰਗ | ਨਰਸਰੀ ਕਲਾਸ ਦੇ ਵਿਦਿਆਰਥੀਆਂ ਨੇ ਰੰਗ ਨਾਲ ਹੱਥਾਂ ਦੇ ਪ੍ਰਿੰਟ ਬਣਾਏ ਅਤੇ ਉਹ ਇਹ ਗਤਿਵਿਧਿਆਂ ਕਰਦੇ ਹੋਏ ਬਹੁਤ ਖੁਸ਼ ਦਿਖਾਇ ਦੇ ਰਹੇ ਸੀ| ਇਸ ਤੋਂ ਇਲਾਵਾ ਐਲ ਕੇ ਜੀ ਦੇ ਵਿਦਿਆਰਥੀਆਂ ਨੇ ਆਰਟ ਐਂਡ ਕਰਾਫਟ ਗਤੀਵਿਧੀ ਵਿਚ ਬੱਧ ਚੜ ਕੇ ਹਿਸਾ ਲਿਆ| ਇਸ ਦੌਰਾਨ ਬੱਚਿਆਂ ਨੇ ਆਪਣੀ ਬਹੁਤ ਦਿਲਚਸਪੀ ਦਿਖਾਈ ਅਤੇ ਆਰਟ ਐਂਡ ਕਰਾਫਟ ਦੀ ਕਿਤਾਬ ਵਿੱਚੋ ਸਟਿੱਕਰ ਲੈਕੇ ਉਹਨਾਂ ਨੂੰ ਪੇਸਟ ਕਰਕੇ ਜਾਨਵਰਾਂ ਦੀਆਂ ਤਸਵੀਰਾਂ ਬਣਾਇਆਂ| ਵਿਦਿਆਰਥੀਆਂ ਨੇ ਅਧਿਆਪਕਾਂ ਦੀਆਂ ਹਿਦਾਇਤਾਂ ਅਨੁਸਾਰ ਕੰਮ ਕੀਤਾ, ਜਿਸ ਤੋਂ ਉਨ੍ਹਾਂ ਨੂੰ ਬਹੁਤ ਕੁਝ ਸਿੱਖਣ ਨੂੰ ਮਿਲਿਆ| ਯੂ ਕੇ ਜੀ ਦੇ ਵਿਦਿਆਰਥੀਆਂ ਨੇ ਅੰਬਰੇਲਾ ਡ੍ਰਾਇਨਗ ਕੀਤੀ ਜੋ ਕਿ ਉਨ੍ਹਾਂ ਲਈ ਬਹੁਤ ਵਧਿਆ ਤਜੁਰਬਾ ਰਿਹਾ | ਇਸ ਦੌਰਾਨ...

ਹੋਲੀ ਹਾਰਟ ਸਕੂਲ ਦੇ ਪ੍ਰਿੰਸੀਪਲ “ਸ਼੍ਰੀਮਤੀ ਸ਼ਿਵਾਨੀ ਅਰੋੜਾ” ਜੀ ਨੂੰ ਕੀਤਾ ਗਿਆ ਸਨਮਾਨਿਤ

Moga, Punjab
ਮੋਗਾ(ਪ੍ਰਵੀਨ ਗੋਇਲ):- ਮੋਗਾ ਜਿਲਾ ਦੀ ਪ੍ਰਸਿੱਧ ਵਿਦਿਅਕ ਸੰਸਥਾ 'ਹੋਲੀ ਹਾਰਟ ਸਕੂਲ' ਦੇ ਪ੍ਰਿੰਸੀਪਲ ਸ਼੍ਰੀ ਮਤੀ ਸ਼ਿਵਾਨੀ ਅਰੋੜਾ ਜੀ ਨੂੰ ਰਾਮ ਨੌਵੀਂ ਦੇ ਪਵਿੱਤਰ ਦਿਹਾੜੇ ਤੇ ਗਰੀਨ ਫੀਲਡ ਕਲੋਨੀ ਨੇੜੇ ਸਥਿਤ 'ਬਗਲਾਮੁੱਖੀ ਮੰਦਿਰ' ਦੇ ਪੁਜਾਰੀ ਸ਼੍ਰੀ ਨੰਦਲਾਲ ਸ਼ਰਮਾ ਜੀ ਵਲੋਂ ਸਨਮਾਨਿਤ ਕੀਤਾ ਗਿਆ| ਇਸ ਖੁਸ਼ੀ ਦੇ ਮੌਕੇ ਦੌਰਾਨ ਉਨ੍ਹਾਂ ਨਾਲ ਸਕੂਲ ਦੇ ਅਧਿਆਪਕ ਜਿਵੇਂ ਕੀ- ਆਰਤੀ ਸ਼ਰਮਾ, ਗਗਨਦੀਪ ਕੌਰ, ਮੋਨਿਕਾ, ਕਾਜਲ, ਪੂਜਾ ਅਤੇ ਰਵਿੰਦਰ ਵੀ ਮੌਜੂਦ ਸਨ| ਇਹਨਾਂ ਹੀ ਨਹੀਂ ਸਗੋਂ ਸਕੂਲ ਦੀ ਇਕ ਅਧਿਆਪਕਾ ਸ਼੍ਰੀ ਮਤੀ ਆਰਤੀ ਸ਼ਰਮਾ ਜੀ ਵਲੋਂ ਮਾਤਾ ਰਾਣੀ ਦੇ ਭਜਨ ਵੀ ਗਾਏ ਗਏ ਅਤੇ ਮਾਹੌਲ ਨੂੰ ਹੋਰ ਵੀ ਅਨੰਦਮਈ ਬਣਾਇਆ ਗਿਆ| ਮੰਦਿਰ ਦੇ ਪੁਜਾਰੀ ਜੀ ਦੇ ਕਹਿਣ ਅਨੁਸਾਰ ਪ੍ਰਿੰਸੀਪਲ ਅਤੇ ਹੋਰ ਅਧਿਆਪਕਾ ਵਲੋਂ ਵੀ ਹਵਨ ਕੀਤਾ ਗਿਆ| ਬਾਅਦ ਵਿਚ ਬੈਠ ਕੇ ਬਿਨਾ ਕਿਸੇ ਭੇਦ ਭਾਵ ਤੋਂ ਲੰਗਰ ਛਕਿਆ ਗਿਆ | ਅੰਤ ਵਿਚ ਪ੍ਰਿੰਸੀਪਲ ਜੀ ਵਲੋਂ ਇਨਾ ਜਿਆਦਾ ਮਾਨ ਅਤੇ ਸਨਮਾਨ ਦੇਣ ਲਈ ਮੰਦਿਰ ਦੇ ਪੁਜਾਰੀ 'ਸ਼੍ਰੀ ਨੰਦਲਾਲ ਸ਼ਰਮਾ' ਜੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ |ਸੱਚਮੁੱਚ ਜੀ ਰਾਮ ਨੌਵੀਂ ਦਾ ਦਿਨ 'ਹੋਲੀ ਹਾਰਟ...

ਹੋਲੀ ਹਾਰਟ ਸਕੂਲ ਵਿੱਚ ਨਵੇਂ ਸੈਸ਼ਨ ਦੀ ਚੰਗੀ ਸ਼ੁਰੂਆਤ ਲਈ ਪਾਠ ਕਰਵਾਇਆ ਗਿਆ

Moga, Punjab
ਮੋਗਾ(ਪ੍ਰਵੀਨ ਗੋਇਲ):- ਮੋਗਾ ਜ਼ਿਲੇ ਦੀ ਪ੍ਰਸਿੱਧ, ਵਿੱਦਿਅਕ ਸੰਸਥਾ ਹੋਲੀ ਹਾਰਟ ਸਕੂਲ ਦੇ ਚੇਅਰਮੈਨ ਸ਼ੁਭਾਸ਼ ਪਲਤਾ ਅਤੇ ਪ੍ਰਿੰਸੀਪਲ ਸ਼ਿਵਾਨੀ ਅਰੋੜਾ ਜੀ ਦੀ ਅਗਵਾਈ ਹੇਠ ਨਵੇਂ ਸੈਸ਼ਨ ਦੀ ਸ਼ੁਰੂਆਤੀ ਦਿਨਾਂ ਵਿੱਚ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ ਤਾਂ ਜੋ ਬਾਬਾ ਜੀ ਦੀ ਮੇਹਰ ਸਕੂਲ ਤੇ ਬਣੀ ਰਹੇ ਅਤੇ ਇਹ ਤਰੱਕੀ ਦੇ ਰਾਹ ਤੇ ਜਾਵੇ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਬੜੇ ਹੀ ਮਰਿਆਦਾ ਸਾਹਿਬ ਸਕੂਲ ਵਿੱਚ ਲਿਆਇਆ ਗਿਆ। ਅੱਗੇ ਖੜਿਆ ਸੰਗਤਾਂ ਨੇ ਬਹੁਤ ਹੀ ਪਿਆਰ ਅਤੇ ਖੁਸ਼ੀ ਨਾਲ ਫੁੱਲਾਂ ਦੀ ਵਰਖਾ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੁਵਾਗਤ ਕੀਤਾ। ਇਸ ਦੌਰਾਨ ਆਉਣ ਵਾਲਿਆਂ ਸੰਗਤਾਂ ਦਾ ਪ੍ਰਿੰਸੀਪਲ ਜੀ ਵਲੋਂ ਅਤੇ ਹੋਰ ਸਕੂਲ ਮੈਂਬਰਾਂ ਵੱਲੋਂ ਸੁਆਗਤ ਕੀਤਾ ਗਿਆ। ਸਾਰਿਆਂ ਨੇ ਮਰਿਆਦਾ ਸਾਹਿਤ ਮੱਥਾ ਟੇਕਿਆ ਅਤੇ ਗੁਰਬਾਣੀ ਦਾ ਆਨੰਦ ਮਾਣਿਆ। ਸਾਰਿਆਂ ਅਧਿਆਪਰਾਂ ਨੇ ਬੜੇ ਜੀ ਸੇਵਾ ਤਾਵ ਨਾਲ ਸਕੂਲ ਦੀ ਸਜਾਵਟ ਕੀਤੀ। ਇਨਾਂ ਹੀ ਨਹੀਂ ਸਗੋਂ ਉਨ੍ਹਾਂ ਵੱਲੋਂ ਦੇਗ ਪ੍ਰਸ਼ਾਦ ਅਤੇ ਚਾਹ ਬਣਾਉਣ ਦੀ ਸੇਵਾ ਵੀ ਕੀਤੀ ਗਈ। ਇਸ ਦੌਰਾਨ ਮਾਹੌਲ ਬਹੁਤ ਜੀ ਸ਼ਾਂਤੀ ਭਰਿਆ ਬਣਿਆ ਰਿਹਾ ਅਤੇ...
Call Us