Tuesday, February 11
Shadow

ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਚੰਦਪੁਰਾਣਾ ਮੋਗਾ ਵਿੱਚ ਸਾਲਾਨਾ ਪ੍ਰੀਖਿਆਵਾਂ ਦਾ ਨਤੀਜਾ ਐਲਾਨਿਆ ਗਿਆ|

Share Please

ਮੋਗਾ (ਪਰਵੀਨ ਗੋਇਲ): ਅੱਜ ਸ਼ੈਸ਼ਨ 2022-2023 ਦੌਰਾਨ ਹੋਇਆ Non ਬੋਰਡ ਜਮਾਤਾਂ ਦੀਆਂ ਸਾਲਾਨਾ ਪ੍ਰੀਖਿਆਵਾਂ ਦਾ ਨਤੀਜਾ ਐਲਾਨਿਆ ਗਿਆ|

ਇਸ ਸਮੇਂ ਸਕੂਲ ਪ੍ਰਿੰਸੀਪਲ ਸਰਦਾਰ ਅਵਤਾਰ ਸਿੰਘ ਜੀ ਦੀ ਯੋਗ ਅਗਵਾਈ ਵਿੱਚ ਮਾਪੇ-ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ| ਇਸ ਵਿੱਚ ਨਗਰ ਚੰਦ ਪੁਰਾਣਾ ਦੇ ਸਰਪੰਚ ਸਰਦਾਰ ਹਰਬੰਸ ਸਿੰਘ, ਪੰਚਾਇਤ ਮੈਂਬਰ ਇਕਬਾਲ ਸਿੰਘ ਸੋਨੂੰ , ਸਕੂਲ ਕਮੇਟੀਆਂ ਦੇ ਅਹੁਦੇਦਾਰਾਂ ਤੇ ਅਧਿਆਪਕਾਂ ਤੇ ਮਾਪੇ ਸ਼ਾਮਲ ਹੋਏ|

ਇਸ ਸਮਾਗਮ ਦੌਰਾਨ ਸਟੇਜ ਸੰਚਾਲਕ ਰਜਿੰਦਰ ਸਿੰਘ ਪੰਜਾਬੀ ਮਾਸਟਰ ਨੇ ਕੀਤਾ| ਸਕੂਲ ਅਧਿਆਪਕਾ ਤੇ ਪ੍ਰਿੰਸੀਪਲ ਸਾਹਿਬ ਜੀ ਨੇ ਵਿਚਾਰ ਪ੍ਰਗਟ ਕੀਤੇ ਤੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ,ਕਾਪੀਆਂ ਆਦਿ ਦੇ ਕੇ ਸਨਮਾਨਿਤ ਕੀਤਾ ਗਿਆ|

1 Comment

Leave a Reply

Your email address will not be published. Required fields are marked *

Call Us