Monday, July 20
Shadow

ਮਾਨ ਸਰਕਾਰ ਵੱਲੋਂ ਮਹਿਲਾਵਾਂ ਨੂੰ ਕਿੱਤਾ ਵਾਦਾ ਪੂਰਾ ਕੀਤਾ ਜੋਰਜ ਸਾਗਰ

Share Please

ਜਲੰਧਰ ਕੈਂਟ (ਰਾਹੁਲ ਅਗਰਵਾਲ) :-ਜਲੰਧਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜੋਜ ਸਾਗਰ ਨੇ ਬੋਲਦਿਆਂ ਕਿਹਾ ਕਿ ਪੰਜਾਬ ਵਿੱਚ ਇਲੈਕਸ਼ਨ ਦੌਰਾਨ ਆਪ ਸਰਕਾਰ ਵੱਲੋਂ ਕੀਤੇ ਵਾਅਦੇ ਪੂਰੇ ਕੀਤੇ ਹਨ ਪੰਜਾਬ ਵਿੱਚ ਇਲੈਕਸ਼ਨਾਂ ਦੌਰਾਨ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਅੱਜ ਉਸ ਵੇਲੇ ਪੂਰੇ ਕੀਤੇ ਪੰਜਾਬ ਵਿੱਚ ਮਹਿਲਾਵਾਂ ਨਾਲ ਇੱਕ ਵੱਡਾ ਵਾਅਦਾ ਕੀਤਾ ਸੀ ਕਿ ਉਹਨਾਂ ਵੱਲੋਂ ਔਰਤ ਕੀਤਾ ਔਰਤਾਂ ਨੂੰ 1000 ਰੁਪਆ ਅਤੇ ਐਸਸੀ ਵਰਗ ਦੀਆਂ ਔਰਤਾਂ ਨੂੰ 1500 ਦਿੱਤਾ ਜਾਵੇਗਾ ਅੱਜ ਉਹ ਵਾਦਾ ਭਗਵੰਤ ਮਾਨ ਵੱਲੋਂ ਪੂਰਾ ਕਰ ਦਿੱਤਾ ਗਿਆ ਅਤੇ ਨਾਲ ਹੀ ਔਰਤਾਂ ਨੂੰ ਤਿੰਨ ਤਿੰਨ ਮਹੀਨੇ ਦਾ ਪੈਸੇ ਪਾਏ ਗਏ ਹਨ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਰਕਾਰ ਨੇ ਔਰਤਾਂ ਨੂੰ ਹਜਾਰ ਰੁਪਆ ਮਹੀਨਾ ਅਤੇ 1500 ਮਹੀਨਾ ਦਿੱਤਾ ਹੋਵੇ ਹੈ ਜਿਸ ਨਾਲ ਔਰਤਾਂ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲੀ ਹੈ ਅਤੇ ਜੋਰਜ ਸਾਗਰ ਵੱਲੋਂ ਮਹਿਲਾਵਾਂ ਨਾਲ ਕਿਤੇ ਵਾਅਦੇ ਪੂਰੇ ਕਰਨ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸ਼ੋਦੀਆ ਦਾ ਵੀ ਧੰਨਵਾਦ ਕੀਤਾ ਅਤੇ ਪੰਜਾਬ ਸਰਕਾਰ ਵੱਲੋਂ ਜਿਹੜੇ ਵਾਅਦੇ ਲੋਕਾਂ ਨਾਲ ਕੀਤੇ ਗਏ ਸਨੂ ਦੇ ਪੂਰੇ ਕੀਤੇ ਆ ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਪਿੰਡਾਂ ਦੇ ਸਰਪੰਚਾਂ ਦੇ ਮਾਣ ਭੱਤੇ ਵਿੱਚ ਪੰਜ ਗੁਣਾ ਵਾਧਾ ਕੀਤਾ ਹੈ, ਜੋ ਕਿ 2,000 ਰੁਪਏ ਤੋਂ ਵਧਾ ਕੇ 10,000 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦਾ ਇਹ ਫੈਸਲਾ ਇੱਕ ਇਤਿਹਾਸਕ ਫੈਸਲਾ ਹੈ। ਆਪ ਦੇ ਸੀਨੀਅਰ ਆਗੂ ਜੋਰਜ ਸਾਗਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸਮਾਜ ਦੇ ਹਰ ਵਰਗ ਲਈ ਇਤਿਹਾਸਕ ਫੈਸਲੇ ਲੈਂਦੀ ਹੈ।
ਜੋਰਜ ਸਾਗਰ ਨੇ ਕਿਹਾ ਕਿ ਸਰਕਾਰ ਬਣਨ ‘ਤੇ, ਉਨ੍ਹਾਂ ਨੇ ਸਭ ਤੋਂ ਪਹਿਲਾਂ ਲੋਕਾਂ ਨੂੰ ਮੁਫ਼ਤ ਬਿਜਲੀ ਦਾ ਤੋਹਫ਼ਾ ਦਿੱਤਾ। ਇਸ ਤੋਂ ਬਾਅਦ, ਉਨ੍ਹਾਂ ਨੇ ਕਈ ਲੋਕ ਭਲਾਈ ਯੋਜਨਾਵਾਂ ਲਾਗੂ ਕੀਤੀਆਂ, ਜਿਨ੍ਹਾਂ ਵਿੱਚ ਔਰਤਾਂ ਲਈ ਮੁਫ਼ਤ ਬੱਸ ਯਾਤਰਾ, ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ, ਸਕੂਲ ਆਫ਼ ਐਮੀਨੈਂਸ ਖੋਲ੍ਹਣਾ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਬਜ਼ੁਰਗਾਂ ਲਈ ਮੁਫ਼ਤ ਯਾਤਰਾ ਅਤੇ ਮੇਰੀ ਰਸੋਈ ਤਹਿਤ ਲੋਕਾਂ ਨੂੰ ਮੁਫ਼ਤ ਰਾਸ਼ਨ ਪ੍ਰਦਾਨ ਕਰਨਾ ਸ਼ਾਮਲ ਹੈ। ਇਹ ਸਾਰੀਆਂ ਵੱਡੀਆਂ ਯੋਜਨਾਵਾਂ ਹਨ, ਨਾਲ ਹੀ ਸਰਪੰਚਾਂ ਦੇ ਮਾਣ ਭੱਤੇ ਵਿੱਚ ਪੰਜ ਗੁਣਾ ਵਾਧਾ ਕਰਨਾ, ਜੋ ਕਿ ਅੱਜ ਤੱਕ ਕਿਸੇ ਵੀ ਹੋਰ ਸਰਕਾਰ ਦੁਆਰਾ ਬੇਮਿਸਾਲ ਕਾਰਨਾਮਾ ਹੈ।

ਸਾਗਰ ਨੇ ਕਿਹਾ ਕਿ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ, ਵਿਰੋਧੀ ਪਾਰਟੀਆਂ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਲੋਕਪ੍ਰਿਯਤਾ ਤੋਂ ਡਰੀਆਂ ਹੋਈਆਂ ਹਨ ਕਿਉਂਕਿ ਲੋਕਾਂ ਨੇ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਦੁਬਾਰਾ ਸੱਤਾ ਵਿੱਚ ਲਿਆਉਣ ਦਾ ਫੈਸਲਾ ਕਰ ਲਿਆ ਹੈ ਕਿਉਂਕਿ ਪੰਜਾਬ ਸਰਕਾਰ ਲਗਾਤਾਰ ਲੋਕ ਭਲਾਈ

Call Us