September 9, 2025 by sampooranpunjabnews@gmail.com Share Pleaseਪੰਜਾਬ (ਰਾਹੁਲ ਅਗਰਵਾਲ) :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪੰਜਾਬ ਲਈ 1600 ਕਰੋੜ ਰੁਪਏ ਦੇ ਸਪੈਸ਼ਲ ਪੈਕੇਜ ਦਾ ਐਲਾਨ ਕੀਤਾ ਗਿਆ ਹੈ ਇਸ ਦੇ ਨਾਲ ਹੀ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਮਦਦ, ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਦੀ ਆਰਥਿਕ ਮਦਦ ਵੀ ਦਿੱਤੀ ਜਾਵੇਗੀ Post Views: 228