Wednesday, February 12
Shadow

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜਲੰਧਰ ਛਾਉਣੀ ਵਿਖੇ S H O ਬਲਜਿੰਦਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ

Share Please

 

ਜਲੰਧਰ ਕੈਂਟ(ਰਾਹੁਲ ਅਗਰਵਾਲ):- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਜਲੰਧਰ ਛਾਉਣੀ ਵਿਖੇ ਨਾਨਕਸ਼ਾਹੀ ਸੰਮਤ ਦਾ ਨਵੇਂ ਸਾਲ ਮੌਕੇ ਸਮਾਗਮ ਕਰਵਾਏ ਗਏ |ਜਿਸ ਵਿਚ ਬਾਬਾ ਗੁਰਵਿੰਦਰ ਪਾਲ ਸਿੰਘ ਜੀ ਨਿਰਮਲ ਕੁਟੀਆ ਵਲੋਂ ਗੁਰੂ ਇਤਿਹਾਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ| ਇਸ ਮੌਕੇ ਤੇ S H O ਸ੍ ਬਲਜਿੰਦਰ ਸਿੰਘ ਜੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ|

1 Comment

Leave a Reply

Your email address will not be published. Required fields are marked *

Call Us