ਜਲੰਧਰ ਕੈਂਟ ਵਿੱਚ ਚੋਰੀ ਦੇ ਸਾਈਕਲਾਂ ਸਮੇਤ ਇੱਕ ਵਿਅਕਤੀ ਕਾਬੂ
ਜਾਲੰਧਰ (ਰਾਹੁਲ ਅਗਰਵਾਲ):- ਮਾਨਯੋਗ ਸ੍ਰੀ ਕੁਲਦੀਪ ਸਿੰਘ ਚਾਹਲ IPS ਕਮਿਸ਼ਨਰ ਪੁਲਿਸ ਜਲੰਧਰ ਜੀ ਵੱਲੋ ਚੋਰੀ ਦੀਆ ਵਾਰਦਾਤਾ ਕਰਨ ਵਾਲਿਆ ਸਬੰਧੀ ਚਲਾਈ ਮੁੰਹਿਮ ਦੇ ਮੱਦੇਨਜਰ ਸ੍ਰੀ ਆਦਿਤਿਆ IPS, ADCP-ਸਿਟੀ-2 ਕਮਿਸ਼ਨਰ ਜਲੰਧਰ ਅਤੇ ਸ੍ਰੀ ਹਰਸ਼ਪ੍ਰੀਤ ਸਿੰਘ ACP ਕੈਂਟ ਕਮਿਸ਼ਨਰੇਟ ਜਲੰਧਰ ਜੀ ਦੀਆ ਹਦਾਇਤਾ ਅਨੁਸਾਰ P/ACP ਗੁਰਪ੍ਰੀਤ ਸਿੰਘ ਮੁੱਖ ਅਫਸਰ ਥਾਣਾ ਕੈਂਟ ਜਲੰਧਰ ਦੀ ਅਗਵਾਈ ਹੇਠ ASI ਰਾਮ ਸਿੰਘ ਸਮੇਤ ਪੁਲਿਸ ਪਾਰਟੀ ਦੇ ਥਮਈਆ ਪਾਰਕ ਜਲੰਧਰ ਕੈਂਟ ਨਾਕਾਬੰਦੀ ਕਰਕੇ ਸਾਈਕਲ ਚੋਰ ਸਫੀ ਪੁੱਤਰ ਰਾਜ ਕੁਮਾਰ ਵਾਸੀ ਦੀਪ ਨਗਰ ਨੇੜੇ ਪਰਾਗਪੁਰ ਜਲੰਧਰ ਨੂੰ ਕਾਬੂ ਕਰਕੇ ਉਸ ਵੱਲੋ ਚੋਰੀ ਕੀਤੇ 03 ਰੇਂਜਰ ਸਾਈਕਲ ਵੱਖ-ਵੱਖ ਕੰਪਨੀਆ ਦੇ ਬਰਾਮਦ ਕਰਕੇ ਮੁੱਕਦਮਾ ਨੰਬਰ 88 ਮਿਤੀ 29.08.2023 ਅ/ਧ 457,380 ਭ:ਦ ਥਾਣਾ ਕੈਂਟ ਕਮਿਸ਼ਨਰੇਟ ਜਲੰਧਰ ਦਰਜ ਰਜਿਸਟਰ ਕੀਤਾ, ਜਿਸਦਾ ਪੁਲਿਸ ਰਿਮਾਂਡ ਹਾਸਲ ਕਰਕੇ ਮੁੱਕਦਮਾ ਹਜਾ ਵਿਚ ਹੋਰ ਲੌੜੀਦੀ ਬਰਾਮਦਗੀ ਕੀਤੀ ਜਾਵੇਗੀ।...