Wednesday, March 12
Shadow

Tag: aakhri umeed welfare society

ਆਖਰੀ ਉਮੀਦ NGO ਵੱਲੋ ਲੋੜਵੰਦਾਂ ਲਈ 111 ਵਾਲੇ ਸ਼ੋਰੂਮ ਦਾ ਕੀਤਾ ਗਿਆ ਉਦਘਾਟਨ.

Jalandhar, Punjab
ਜਲੰਧਰ|ਰਾਹੁਲ ਅਗਰਵਾਲ|: ਕਰੋਨਾ ਤੋਂ ਹੁਣ ਤੱਕ ਬਹੁਤ ਸਾਰੇ ਲੋਕ ਜੋ ਕਿ ਆਰਥਿਕ ਮੰਦੀ ਦਾ ਸ਼ਿਕਾਰ ਹੋਏ ਉਹਨਾਂ ਲਈ ਆਖਰੀ ਉਮੀਦ ਵੈਲਫੇਅਰ ਸੋਸਾਇਟੀ ਹਮੇਸ਼ਾਂ ਹੀ ਉਹਨਾਂ ਦੀ ਆਖਰੀ ਉਮੀਦ ਬਣ ਕੇ ਮਨੁੱਖਤਾ ਦੀ ਸੇਵਾ ਲਈ ਖੜੀ ਹੋਈ. ਕਾਫੀ ਲੰਬੇ ਸਮੇਂ ਤੋਂ ਸੰਸਥਾ ਵੱਲੋ ਬਸਤੀ ਸ਼ੇਖ ਰੋਡ ਸਥਿਤ ਬੈਂਕ ਆਫ ਬੱਡੋਦਾ ਮੁੱਖ ਦਫਤਰ ਵਿੱਖੇ ਸਿਰਫ਼ 11 ਰੁਪਏ ਵਿਚ ਲੋੜਵੰਦਾਂ ਲਈ ਰੋਟੀ, ਕੱਪੜਾ, ਦਵਾਈ, ਅਤੇ ਐਂਬੂਲੈਂਸ ਸੇਵਾ ਮੁਹੱਈਆ ਕਰਵਾਈ ਜਾ ਰਹੀ ਹੈ ਬੂਟੇ ਲਗਾਉਣ ਦੀ ਸੇਵਾ, ਖ਼ੂਨ ਦਾਨ ਕੈਂਪ ਦੀ ਸੇਵਾ, ਫੋਗਿੰਗ ਦੀ ਸੇਵਾ, ਲੋਕਾਂ ਦੇ ਘਰ ਬਣਾਉਣ ਦੀ ਸੇਵਾ, ਸੜਕਾਂ ਤੇ ਨਰਕ ਭਰੀ ਜ਼ਿੰਦਗੀ ਬਤੀਤ ਕਰ ਰਹੇ ਲੋੜਵੰਦਾਂ ਤੱਕ ਰੋਟੀ ਪਹੁੰਚਾਉਣ ਦੀ ਸੇਵਾ ਆਦਿ ਨਿਭਾਈ ਜਾ ਰਹੀ ਹੈ. ਸੰਸਥਾ ਵੱਲੋ ਬਸਤੀ ਬਾਵਾ ਖੇਲ ਜਲੰਧਰ ਵਿਖੇ ਅਪਣੇ ਬ੍ਰਾਂਚ ਦੱਫਤਰ ਦਾ ਉਦਘਾਟਨ ਕੀਤਾ ਗਿਆ. ਜਿਸ ਵਿਚ ਸੰਸਥਾ ਦੇ ਪ੍ਰਧਾਨ ਜਤਿੰਦਰ ਪਾਲ ਸਿੰਘ ਜੀ ਵੱਲੋ ਦੱਸਿਆ ਗਿਆ ਕਿ ਇਸ ਬ੍ਰਾਂਚ ਨਵੇਂ ਕਪੜੇ, ਬੈੱਡ ਸ਼ੀਟ, ਲੈਣਗੇ ਚੋਲੀ, ਸਾੜੀ, ਸੂਟ ਤੋਲਿਆ, ਸਕੂਲ ਬੈਗ, ਅਤੇ ਹੋਰ ਸਮਾਨ ਸਿਰਫ਼ 111 ਰੁਪਏ ਵਿਚ ਮੁਹੱਈਆ ਕਰਵਾਇਆ ਜਾਵੇਗਾ. ਤਾਂ ...
Call Us