ਜਲੰਧਰ ਛਾਉਣੀ ਦੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਵਿਖੇ ਵਿਸਾਖੀ ਸਮਾਗਮ ਕਰਵਾਇਆ ਜਾ ਰਿਹਾ
ਜਲੰਧਰ ਛਾਉਣੀ(ਰਾਹੁਲ ਅਗਰਵਾਲ):- ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ(ਰਜਿ.) ਜਲੰਧਰ ਛਾਉਣੀ ਵਿਖੇ 14.04.2023 ਦਿਨ ਸ਼ੁਕਰਵਾਰ ਨੂੰ ਖਾਲਸਾ ਪੰਥ ਸਾਜਨਾ ਦਿਵਸ ਵਿਸਾਖੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਸਵੇਰ ਦੇ ਦੀਵਾਨ ਅਤੇ ਸ਼ਾਮ ਦੇ ਦੀਵਾਨ ਸਜਾਏ ਜਾਣਗੇ | ਅਰਦਾਸ ਉਪਰੰਤ ਗੁਰੂ ਕਾ ਲੰਗਰ ਅੱਤੁਟ ਵਰਤਿਆ ਜਾਵੇਗਾ |