ਹੋਲੀ ਹਾਰਟ ਸਕੂਲ ਮੋਗਾ ਦੇ ਕਿੰਡਰ ਸੈਕਸ਼ਨ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਕੀਤੀਆਂ ਵੱਖ ਵੱਖ ਗਤਿਵਿਧਿਆਂ
ਮੋਗਾ(ਪ੍ਰਵੀਨ ਗੋਇਲ):- ਮੋਗਾ ਜਿਲੇ ਦੀ ਪ੍ਰਸਿੱਧ ਵਿਦਿਅਕ ਸੰਸਥਾ ਹੋਲੀ ਹਾਰਟ ਸਕੂਲ ਮੋਗਾ ਦੇ ਚੇਅਰਮੈਨ ਸ਼੍ਰੀ ਸ਼ੁਬਾਸ਼ ਪਤਲਾ ਜੀ ਅਤੇ ਪ੍ਰਿੰਸੀਪਲ ਸ਼੍ਰੀਮਤੀ ਸ਼ਿਵਾਨੀ ਅਰੋੜਾ ਜੀ ਦੀ ਅਗਵਾਈ ਹੇਠ ਸਕੂਲ ਦੇ ਅਧਿਆਪਕਾਂ ਨੇ ਬੱਚਿਆਂ ਨੂੰ ਵੱਖ ਵੱਖ ਗਤੀਵਿਧੀਆਂ ਕਰਵਾਇਆਂ| ਜਿਵੇ ਕਿ ਆਰਟ ਐਂਡ ਕਰਾਫਟ ਅਤੇ ਪਾਣੀ ਵਾਲੇ ਰੰਗ ਨਾਲ ਡਰਾਇੰਗ | ਨਰਸਰੀ ਕਲਾਸ ਦੇ ਵਿਦਿਆਰਥੀਆਂ ਨੇ ਰੰਗ ਨਾਲ ਹੱਥਾਂ ਦੇ ਪ੍ਰਿੰਟ ਬਣਾਏ ਅਤੇ ਉਹ ਇਹ ਗਤਿਵਿਧਿਆਂ ਕਰਦੇ ਹੋਏ ਬਹੁਤ ਖੁਸ਼ ਦਿਖਾਇ ਦੇ ਰਹੇ ਸੀ|
ਇਸ ਤੋਂ ਇਲਾਵਾ ਐਲ ਕੇ ਜੀ ਦੇ ਵਿਦਿਆਰਥੀਆਂ ਨੇ ਆਰਟ ਐਂਡ ਕਰਾਫਟ ਗਤੀਵਿਧੀ ਵਿਚ ਬੱਧ ਚੜ ਕੇ ਹਿਸਾ ਲਿਆ| ਇਸ ਦੌਰਾਨ ਬੱਚਿਆਂ ਨੇ ਆਪਣੀ ਬਹੁਤ ਦਿਲਚਸਪੀ ਦਿਖਾਈ ਅਤੇ ਆਰਟ ਐਂਡ ਕਰਾਫਟ ਦੀ ਕਿਤਾਬ ਵਿੱਚੋ ਸਟਿੱਕਰ ਲੈਕੇ ਉਹਨਾਂ ਨੂੰ ਪੇਸਟ ਕਰਕੇ ਜਾਨਵਰਾਂ ਦੀਆਂ ਤਸਵੀਰਾਂ ਬਣਾਇਆਂ| ਵਿਦਿਆਰਥੀਆਂ ਨੇ ਅਧਿਆਪਕਾਂ ਦੀਆਂ ਹਿਦਾਇਤਾਂ ਅਨੁਸਾਰ ਕੰਮ ਕੀਤਾ, ਜਿਸ ਤੋਂ ਉਨ੍ਹਾਂ ਨੂੰ ਬਹੁਤ ਕੁਝ ਸਿੱਖਣ ਨੂੰ ਮਿਲਿਆ|
ਯੂ ਕੇ ਜੀ ਦੇ ਵਿਦਿਆਰਥੀਆਂ ਨੇ ਅੰਬਰੇਲਾ ਡ੍ਰਾਇਨਗ ਕੀਤੀ ਜੋ ਕਿ ਉਨ੍ਹਾਂ ਲਈ ਬਹੁਤ ਵਧਿਆ ਤਜੁਰਬਾ ਰਿਹਾ | ਇਸ ਦੌਰਾਨ...