ਆਖਰੀ ਉਮੀਦ NGO ਵੱਲੋ ਲੋੜਵੰਦਾਂ ਲਈ 111 ਵਾਲੇ ਸ਼ੋਰੂਮ ਦਾ ਕੀਤਾ ਗਿਆ ਉਦਘਾਟਨ.

Share Please ਜਲੰਧਰ|ਰਾਹੁਲ ਅਗਰਵਾਲ|: ਕਰੋਨਾ ਤੋਂ ਹੁਣ ਤੱਕ ਬਹੁਤ ਸਾਰੇ ਲੋਕ ਜੋ ਕਿ ਆਰਥਿਕ ਮੰਦੀ ਦਾ ਸ਼ਿਕਾਰ ਹੋਏ ਉਹਨਾਂ ਲਈ ਆਖਰੀ ਉਮੀਦ ਵੈਲਫੇਅਰ ਸੋਸਾਇਟੀ ਹਮੇਸ਼ਾਂ ਹੀ ਉਹਨਾਂ ਦੀ ਆਖਰੀ ਉਮੀਦ ਬਣ ਕੇ ਮਨੁੱਖਤਾ ਦੀ ਸੇਵਾ ਲਈ ਖੜੀ ਹੋਈ. ਕਾਫੀ ਲੰਬੇ ਸਮੇਂ ਤੋਂ ਸੰਸਥਾ ਵੱਲੋ ਬਸਤੀ ਸ਼ੇਖ ਰੋਡ ਸਥਿਤ ਬੈਂਕ ਆਫ ਬੱਡੋਦਾ ਮੁੱਖ ਦਫਤਰ ਵਿੱਖੇ ਸਿਰਫ਼ … Continue reading ਆਖਰੀ ਉਮੀਦ NGO ਵੱਲੋ ਲੋੜਵੰਦਾਂ ਲਈ 111 ਵਾਲੇ ਸ਼ੋਰੂਮ ਦਾ ਕੀਤਾ ਗਿਆ ਉਦਘਾਟਨ.